Nation Post

ਅਧਿਆਪਕ ਦਿਵਸ ‘ਤੇ CM ਮਾਨ ਨੇ 8736 ਅਧਿਆਪਕਾਂ ਨੂੰ ਪੱਕੇ ਕਰਨ ‘ਤੇ ਲਗਾਈ ਮੋਹਰ

Cm mann

Cm mann

ਆਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਅਧਿਆਪਕ ਦਿਵਸ ਮੌਕੇ ਸੀ.ਐਮ ਮਾਨ ਨੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਆਨੰਦਪੁਰ ਸਾਹਿਬ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ 8736 ਅਧਿਆਪਕਾਂ ਦੇ ਪੱਕੇ ਹੋਣ ’ਤੇ ਮੋਹਰ ਲਗਾਈ ਹੈ।

Exit mobile version