Nation Post

ਗੈਂਗਸਟਰ ਗੋਲਡੀ ਬਰਾੜ ਗ੍ਰਿਫਤਾਰੀ ਤੇ ਬੋਲੇ ਮੂਸੇਵਾਲਾ ਦੇ ਪਿਤਾ – ਇਹ ਮੇਰੇ ਲਈ ਵੱਡੀ ਪ੍ਰਾਪਤੀ

balkaur singh

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖ਼ਬਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹਨ। ਜੇਕਰ ਉਸ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਭਾਰਤ ਲਿਆ ਕੇ ਫਾਂਸੀ ਦਿੱਤੀ ਜਾਵੇ।

ਦੱਸ ਦੇਈਏ ਕਿ ਬੀਤੇ ਦਿਨੀਂ ਬਲਕੌਰ ਸਿੰਘ ਨੇ ਗੋਲਡੀ ਬਰਾੜ ਦੇ ਸਿਰ ‘ਤੇ 2 ਕਰੋੜ ਰੁਪਏ ਦਾ ਇਨਾਮ ਰੱਖਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਕੋਲ ਪੈਸੇ ਨਹੀਂ ਹਨ ਤਾਂ ਉਹ ਖੁਦ ਜ਼ਮੀਨ ਵੇਚ ਕੇ 2 ਕਰੋੜ ਰੁਪਏ ਦੇਣਗੇ।

Exit mobile version