Nation Post

ਜੀਰਾ ਫੈਕਟਰੀ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਕਿਹਾ- ਮੈਂ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

cm mann

ਚੰਡੀਗੜ੍ਹ: ਜੀਰਾ ਫੈਕਟਰੀ ਮਾਮਲੇ ਵਿੱਚ ਸੀ.ਐਮ ਮਾਨ ਨੇ ਟਵੀਟ ਕੀਤਾ ਕਿ ਮੈਂ ਫੈਕਟਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਵਿੱਖ ਵਿੱਚ ਵੀ ਜੇਕਰ ਕਿਸੇ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਲਈ ਸਾਫ਼ ਪਾਣੀ, ਹਵਾ ਅਤੇ ਜ਼ਮੀਨ ਮੇਰੀ ਤਰਜੀਹ ਹੈ।

 

Exit mobile version