Nation Post

ਪੈਰੋਲ ਦੇ ਵਿਰੋਧ ਵਿਚਕਾਰ ਰਾਮ ਰਹੀਮ ਪੰਜਾਬ ‘ਚ ਕਰਨਗੇ ਵੱਡਾ ਸਤਿਸੰਗ

ram rahim ashram

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਭਲਕੇ 29 ਜਨਵਰੀ ਨੂੰ ਪੰਜਾਬ ਦੇ ਸਲਾਬਤਪੁਰਾ ਵਿਖੇ ਵੱਡਾ ਸਤਿਸੰਗ ਕਰਨਗੇ। ਦਰਅਸਲ, ਰਾਮ ਰਹੀਮ ਖੁਦ ਨਿੱਜੀ ਤੌਰ ‘ਤੇ ਮੌਜੂਦ ਨਹੀਂ ਹੋਣਗੇ ਪਰ ਉਹ ਯੂਪੀ ਦੇ ਬਾਗਪਤ ਸਥਿਤ ਆਪਣੇ ਆਸ਼ਰਮ ਤੋਂ ਵੀਡੀਓ ਕਾਨਫਰੰਸ ਰਾਹੀਂ ਸਮਾਗਮ ਨੂੰ ਸੰਬੋਧਨ ਕਰਨਗੇ।

ਦੱਸ ਦੇਈਏ ਕਿ ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ, ਛਤਰਪਤੀ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 14 ਮਹੀਨਿਆਂ ‘ਚ ਚੌਥੀ ਵਾਰ ਪੈਰੋਲ ‘ਤੇ ਬਾਹਰ ਆਇਆ ਹੈ।

Exit mobile version