Nation Post

ਬੰਬੀਹਾ ਗੈਂਗ ਦੇ ਦੋ ਗੈਂਗਸਟਰ ਨਾਬਾਲਗ ਸਮੇਤ ਅਦਾਲਤ ‘ਚ ਕੀਤੇ ਗਏ ਪੇਸ਼, ਪੁਲਿਸ ਨੇ ਤਿੰਨ ਦਿਨ ਦਾ ਲਿਆ ਰਿਮਾਂਡ

arrest

ਮੋਹਾਲੀ: ਹਰਿਆਣਾ ਦੇ ਸਿਰਸਾ ਤੋਂ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹਨ। ਫੜੇ ਗਏ ਗੈਂਗਸਟਰ ਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ। ਅਤੇ ਦੂਜਾ ਗੈਂਗਸਟਰ ਨਾਬਾਲਗ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਕਬਜ਼ੇ ‘ਚੋਂ ਨਾਜਾਇਜ਼ ਹਥਿਆਰ ਅਤੇ 13 ਕਾਰਤੂਸ ਬਰਾਮਦ ਹੋਏ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਟੇਟ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੋਨੂੰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਅਤੇ ਨਾਬਾਲਗ ਨੂੰ ਜੁਮਲੀਨ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Exit mobile version