Nation Post

ਰਾਹੁਲ ਗਾਂਧੀ ਨੇ ਗੁਰਪੁਰਬ ਦੀ ਦਿੱਤੀ ਵਧਾਈ, ਇਹ ਤਸਵੀਰਾਂ ਕੀਤੀਆਂ ਸਾਂਝੀਆਂ

rahul gandhi

ਮਹਾਰਾਸ਼ਟਰ: ਕਾਂਗਰਸ ਦੀ ਭਾਰਤ ਜੋੜੀ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇੱਥੋਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਗੁਰਦੁਆਰਾ ਯਾਦੀ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਦਸਤਾਰ ਵੀ ਸਜਾਈ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤੀਆਂ ਹਨ।

Exit mobile version