Nation Post

ਵਾਲਮੀਕਿ ਭਾਈਚਾਰੇ ਦਾ 12 ਅਗਸਤ ਪੰਜਾਬ ਬੰਦ ਸੱਦਾ ਮੁਲਤਵੀ, CM ਮਾਨ ਨਾਲ 19 ਨੂੰ ਹੋਵੇਗੀ ਮੀਟਿੰਗ

ਅੰਮ੍ਰਿਤਸਰ: ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਲਮੀਕਿ ਭਾਈਚਾਰੇ ਨੂੰ 19 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਹੈ।
No description available.
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਵੱਲੋਂ ਵਾਲਮੀਕਿ ਭਾਈਚਾਰਾ ਅਤੇ ਰਵਿਦਾਸ ਭਾਈਚਾਰਾ ਵੱਲੋਂ ਕੀਤੀ ਗਈ ਟਿੱਪਣੀ ਵਿਰੁੱਧ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ।

 

Exit mobile version