ਮਾਨਸਾ: ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਸਦੇ ਪਰਿਵਾਰ ਵੱਲੋਂ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਰਾਹੀਂ ਇੱਕ ਪੋਸਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ 25 ਅਗਸਤ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ, ਪਰਿਵਾਰ ਨੇ ਦਿੱਤੀ ਜਾਣਕਾਰੀ
