ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 100 ਸਾਲ ਦੀ ਸੀ। ਬਾਲੀਵੁੱਡ ਅਦਾਕਾਰ ਨੇ ਟਵੀਟ ਕਰਕੇ ਪੀਐਮ ਮੋਦੀ ਦੀ ਮਾਂ ਹੀਰਾਬੇਨ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਨੂੰ ਗੁਆਉਣ ਤੋਂ ਵੱਡਾ ਕੋਈ ਦੁੱਖ ਨਹੀਂ ਹੈ। ਪ੍ਰਮਾਤਮਾ ਤੁਹਾਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਵੇ @narendramodi ਜੀ। ਓਮ ਸ਼ਾਂਤੀ 🙏
माँ को खोने से बड़ा दुख कोई नहीं. भगवान आपको इस दुख को सहने की शक्ति दे @narendramodi जी. ॐ शांति 🙏
— Akshay Kumar (@akshaykumar) December 30, 2022