ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੀ ਆਉਣ ਵਾਲੀ ਫਿਲਮ ਰਕਸ਼ਾਬੰਧਨ ਦਾ ਨਵਾਂ ਪੋਸਟਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਆਨੰਦ ਐਲ ਰਾਏ ਦੁਆਰਾ ਨਿਰਦੇਸ਼ਿਤ, ‘ਰਕਸ਼ਾ ਬੰਧਨ’ ਇਸ ਸਾਲ 11 ਅਗਸਤ ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।… ਅਕਸ਼ੈ ਕੁਮਾਰ ਨੇ ਫਿਲਮ ‘ਰਕਸ਼ਾ ਬੰਧਨ’ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਫਿਲਮ ਦੇ ਟ੍ਰੇਲਰ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।
ਅਕਸ਼ੈ ਕੁਮਾਰ ਨੇ ਰਕਸ਼ਾਬੰਧਨ ਦਾ ਨਵਾਂ ਪੋਸਟਰ ਕੀਤਾ ਸ਼ੇਅਰ, ਜਾਣੋ ਕਦੋਂ ਰਿਲੀਜ਼ ਹੋਵੇਗਾ ਟ੍ਰੇਲਰ
