Nation Post

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ CM ਮਾਨ ਨੂੰ ਕੀਤੀ ਅਪੀਲ, ਕਿਹਾ- ਭ੍ਰਿਸ਼ਟਾਚਾਰ ਵਿਰੋਧੀ ਅੰਕੜੇ ਕਰੋ ਜਾਰੀ

sukhpal khaira

sukhpal khaira

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕਮਾਨ ਸੰਭਾਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸੀਐਮ ਮਾਨ ਨੂੰ ਇਸ ਸਬੰਧੀ ਇੱਕ ਮਹੀਨੇ ਦਾ ਡਾਟਾ ਜਾਰੀ ਕਰਨ ਦੀ ਅਪੀਲ ਕੀਤੀ ਹੈ।

Exit mobile version