Nation Post

ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ‘ਚ ਸਕੂਲ ਬੱਸ ਹਾਦਸੇ ‘ਤੇ ਜਤਾਇਆ ਦੁੱਖ

captain amarinder singh

captain amarinder singh

ਚੰਡੀਗੜ੍ਹ: ਧੁੰਦ ਕਾਰਨ ਤਰਨਤਾਰਨ ਵਿੱਚ ਅੱਜ ਸਵੇਰੇ ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਡਰਾਈਵਰ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ।

Exit mobile version