Nation Post

ਕੋਟਕਪੂਰਾ ਗੋਲੀਕਾਂਡ: SIT ਨੇ ਲਿਆ ਘਟਨਾ ਸਥਾਨ ਦਾ ਜਾਇਜ਼ਾ, ਫੋਰੈਂਸਿਕ ਟੀਮ ਤੇ ਹੋਰ ਅਧਿਕਾਰੀ ਵੀ ਮੌਕੇ ‘ਤੇ ਮੌਜੂਦ

sit

ਫਰੀਦਕੋਟ: 2015 ਵਿੱਚ ਕੋਟਕਪੂਰਾ ਗੋਲੀ ਕਾਂਡ ਨੂੰ ਅੱਜ ਵੀ ਕੋਈ ਭੁੱਲਿਆ ਨਹੀਂ ਹੈ। ਇਸ ਗੋਲੀਕਾਂਡ ਦੇ ਇਨਸਾਫ਼ ਦੀ ਆਵਾਜ਼ ਅੱਜ ਵੀ ਗੂੰਜ ਰਹੀ ਹੈ। ਇਸ ਦੇ ਨਾਲ ਹੀ ਜਾਂਚ ਲਈ ਅੱਜ ਪੰਜਾਬ ਪੁਲਿਸ ਦੀ ਐਸ.ਆਈ.ਟੀ. ਮੌਕੇ ‘ਤੇ ਪਹੁੰਚ ਗਏ।

ਦੇ ਮੁਖੀ ਅਤੇ ਏ.ਡੀ.ਜੀ.ਪੀ. ਅਲੇ. ਕੇ ਯਾਦਵ, ਰਾਕੇਸ਼ ਅਗਰਵਾਲ, ਮੋਗਾ ਦੇ ਐੱਸ.ਐੱਸ.ਪੀ. ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਸਾਲ 2015 ਵਿੱਚ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਕੋਟਕਪੂਰਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ‘ਤੇ ਪੁਲਿਸ ਨੇ ਫਾਇਰਿੰਗ ਕੀਤੀ, ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ।

Exit mobile version