Nation Post

ਗਸ਼ਤ ਦੌਰਾਨ ਖਾਈ ‘ਚ ਡਿੱਗਣ ਕਾਰਨ 3 ਜਵਾਨ ਸ਼ਹੀਦ, ਸੀਐਮ ਮਾਨ ਨੇ ਪ੍ਰਗਟਾਇਆ ਦੁੱਖ

cm mann

cm mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਗਸ਼ਤ ਕਰ ਰਹੇ ਵਾਹਨ ਦੇ ਖੱਡ ‘ਚ ਡਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਦੁਖਦਾਈ ਖਬਰ ਮਿਲੀ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਗਸ਼ਤ ਦੌਰਾਨ ਇਕ ਵਾਹਨ ਡੂੰਘੀ ਖੱਡ ‘ਚ ਡਿੱਗ ਗਿਆ। ਦੇ 3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ।

Exit mobile version