Friday, November 15, 2024
HomeBreakingਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ !ਦੋਸ਼ੀ ਨੇ ਪਾਠੀ ਸਿੰਘਾਂ ਤੇ...

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ !ਦੋਸ਼ੀ ਨੇ ਪਾਠੀ ਸਿੰਘਾਂ ਤੇ ਕੀਤਾ ਹਮਲਾ |

ਇਤਿਹਾਸਿਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ |

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਇੱਕ ਅਣਪਛਾਤੇ ਵਿਅਕਤੀ ਨੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਆ ਗਿਆ। ਇਸ ਦੌਰਾਨ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਤੇ ਹਮਲਾ ਕਰ ਦਿੱਤਾ । ਉਸ ਵਿਅਕਤੀ ਨੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ, ਜਿਸ ਦੌਰਾਨ ਗ੍ਰੰਥੀ ਸਿੰਘ ਦੀ ਦਸਤਾਰ ਵੀ ਲੈ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਚੁੱਕੀ ਹੈ । ਹੁਣ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments