Nation Post

ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤਾ ਵਿਸ਼ੇਸ਼ ਨੰਬਰ, ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਹੋਵੇਗੀ ਕਾਰਵਾਈ

DGP Gaurav Yadav

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜਿਸ ‘ਤੇ ਉਨ੍ਹਾਂ ਪੁਲਿਸ ਕਰਮਚਾਰੀਆਂ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜੋ ਕੋਈ ਵੀ ਕੰਮ ਕਰਨ ਲਈ ਲੋਕਾਂ ਤੋਂ ਰਿਸ਼ਵਤ ਮੰਗਦੇ ਹਨ।

Exit mobile version