Nation Post

ਡੇਰਾ ਪ੍ਰੇਮੀ ਪ੍ਰਦੀਪ ਕਤਲ ਕੇਸ: ਪੰਜਾਬ ਪੁਲਿਸ ਨੇ 2 ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ, ਸਹਾਇਕ ਮੰਨਾ ਵੀ ਕਾਬੂ

ਚੰਡੀਗੜ੍ਹ: ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ ਹੈ। ਕੋਟਕਪੂਰਾ ‘ਚ 10 ਨਵੰਬਰ ਨੂੰ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ‘ਚ ਸ਼ਾਮਲ ਦੋ ਸ਼ੂਟਰਾਂ ਨੂੰ ਪੁਲਸ ਨੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ।

Exit mobile version