Viral Video: ਸੋਸ਼ਲ ਮੀਡੀਆ ਉੱਪਰ ਅਕਸਰ ਕੋਈ-ਨਾ-ਕੋਈ ਵੀਡੀਓ ਵਾਈਰਲ ਹੁੰਦੀ ਰਹਿੰਦੀ ਹੈ। ਯੂਜ਼ਰਸ ਆਪਣੇ ਵਿਹਲੇ ਸਮੇਂ ‘ਚ ਕੁਝ ਵਧੀਆ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਕਾਰ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਛੋਟੀ ਬੱਚੀ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ…
ਇਸ ਵੀਡੀਓ ਨੂੰ ਕਈ ਉਪਭੋਗਤਾਵਾਂ ਦਾ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕੁਝ ਉਪਭੋਗਤਾਵਾਂ ਨੇ ਇਸ ‘ਤੇ ਇਤਰਾਜ਼ ਕੀਤਾ ਅਤੇ ਦਲੀਲ ਦਿੱਤੀ ਕਿ ਇਹ ਬਾਲ ਮਜ਼ਦੂਰੀ ਕਾਨੂੰਨਾਂ ਦੇ ਵਿਰੁੱਧ ਹੈ। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ ਹੈ ਕਿ ਲੜਕੀ ਦਾ ਪਿਤਾ ਮਾਣ ਨਾਲ ਆਪਣਾ ਕੰਮ ਕਰ ਰਿਹਾ ਹੈ ਅਤੇ ਆਪਣੀ ਬੇਟੀ ਨੂੰ ਦਿਖਾ ਰਿਹਾ ਹੈ।