Nation Post

ਪ੍ਰਤਾਪ ਸਿੰਘ ਬਾਜਵਾ ਨੇ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ, ਕਿਹਾ- ਮਾਮਲਾ ਸਿੰਗਲਾ ਤੋਂ ਨਹੀਂ ਵੱਖ

Partap Singh Bajwa

Partap Singh Bajwa

ਚੰਡੀਗੜ੍ਹ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਲੀਕ ਮਾਮਲੇ ‘ਤੇ ਸਿਆਸਤ ਮੱਚਦੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕੀਤੀ ਹੈ।

Exit mobile version