ਚੰਡੀਗੜ੍ਹ: ਪੰਜਾਬ ‘ਚ ਨਵੇਂ ਸਾਲ ‘ਤੇ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਪੰਜਾਬ ਵਿੱਚ ਪੁਲਿਸ ਸਟੇਸ਼ਨ ਅਤੇ ਸਰਕਾਰੀ ਇਮਾਰਤਾਂ ਨੂੰ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ, ਨਵੇਂ ਸਾਲ ‘ਤੇ ਪੁਲਿਸ ਸਟੇਸ਼ਨ ਨੂੰ ਬਣਾ ਸਕਦਾ ਨਿਸ਼ਾਨਾ

terror attack