Nation Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰ ਮੁੱਖਤਾਰ ਅੰਸਾਰੀ ਲਈ 55 ਲੱਖ ਦੀ ਫੀਸ ਭਰਨ ਤੋਂ ਕੀਤਾ ਇਨਕਾਰ |

Puppets of Pakistan…': Punjab CM Mann says 'committed to maintain peace' amid Amritsar unrest | Mint

 

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ‘ਯੂਪੀ ਦੇ ਅਪਰਾਧੀ ਨੂੰ ਸਾਰੀਆਂ ਸਹੂਲਤਾਂ ਦੇ ਕੇ ਰੋਪੜ ਜੇਲ੍ਹ ਵਿੱਚ ਰੱਖਿਆ ਹੋਇਆ ਸੀ। 48 ਵਾਰ ਵਾਰੰਟ ਭੇਜਣ ਦੇ ਬਾਵਜੂਦ ਉਸ ਨੂੰ ਪੇਸ਼ ਨਹੀਂ ਕੀਤਾ ਗਿਆ। ਮਹਿੰਗੇ ਵਕੀਲ ਕੀਤੇ ਗਏ, ਜਿਨ੍ਹਾਂ ਦੀ ਫੀਸ 55 ਲੱਖ ਰੁਪਏ ਆਈ ਹੈ। ਮੈਂ ਲੋਕਾਂ ਦੇ ਟੈਕਸ ਵਿੱਚੋ ਖਰਚਿਆਂ ਵਾਲੀ ਫਾਈਲ ਵਾਪਸ ਭੇਜ ਦਿੱਤੀ ਹੈ। ਜਿਨ੍ਹਾਂ ਮੰਤਰੀਆਂ ਦੇ ਹੁਕਮਾਂ ‘ਤੇ ਇਹ ਫੈਸਲਾ ਕੀਤਾ ਗਿਆ ਹੈ, ਉਨ੍ਹਾਂ ਤੋਂ ਖਰਚੇ ਦੀ ਵਸੂਲੀ ਕਰਨ ‘ਤੇ ਵਿਚਾਰ ਹੋ ਰਿਹਾ ਹੈ।

Exit mobile version