Friday, November 15, 2024
HomeBreakingਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ; ਨਿੱਜੀ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ; ਨਿੱਜੀ ਹਸਪਤਾਲ ‘ਚ ਦਾਖ਼ਲ|

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਯਾਨੀ ਸ਼ੁੱਕਰਵਾਰ ਇੱਕ ਵਾਰ ਫਿਰ ਤੋਂ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ‘ਚ ਦਾਖ਼ਲ ਕੀਤਾ ਗਿਆ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ |

Prakash Singh Badal: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫੇਰ ਵਿਗੜੀ ਤਬੀਅਤ, ਨਿੱਜੀ ਹਸਪਤਾਲ 'ਚ ਚੱਲ ਰਿਹਾ ਇਲਾਜ - TV9 Punjabi

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਉਮਰ 95 ਸਾਲ ਹੋ ਗਈ ਹੈ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਪਿਛਲੇ ਕੁਝ ਸਮੇ ਤੋਂ ਉਨ੍ਹਾਂ ਦੀ ਸਿਹਤ ਖਰਾਬ ਰਹਿੰਦੀ ਹੈ। ਪਿਛਲੇ ਸਾਲ ਜੂਨ 2022 ਵਿਚ ਛਾਤੀ ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਥੋੜੀ ਦੇਰ ਬਾਅਦ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਪਰ ਸਤੰਬਰ 2022 ਨੂੰ ਫਿਰ ਤੋਂ ਸਿਹਤ ਵਿਗੜਨ ‘ਤੇ PGI ਲਿਜਾਇਆ ਗਿਆ ਸੀ। ਹੁਣ 6 ਮਹੀਨਿਆਂ ਬਾਅਦ ਉੁਨ੍ਹਾਂ ਨੂੰ ਫਿਰ ਤੋਂ ਹਸਪਤਾਲ ਲੈ ਕੇ ਗਏ |

RELATED ARTICLES

LEAVE A REPLY

Please enter your comment!
Please enter your name here

Most Popular

Recent Comments