Friday, November 15, 2024
HomePunjabਪੰਜਾਬ ਸਰਕਾਰ ਵੱਲੋਂ ਸਾਬਕਾ CM ਰਾਜਿੰਦਰ ਕੌਰ ਭੱਠਲ ਨੂੰ ਨੋਟਿਸ ਜਾਰੀ, 5...

ਪੰਜਾਬ ਸਰਕਾਰ ਵੱਲੋਂ ਸਾਬਕਾ CM ਰਾਜਿੰਦਰ ਕੌਰ ਭੱਠਲ ਨੂੰ ਨੋਟਿਸ ਜਾਰੀ, 5 ਮਈ ਤੱਕ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਲਗਾਤਾਰ ਸਾਬਕਾ ਵਿਧਾਇਕਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਵੀ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਦੇ ਕੇ 5 ਮਈ ਤੱਕ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਭੱਠਲ ਨੂੰ ਇਹ ਕੋਠੀ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ-ਚੇਅਰਪਰਸਨ ਵਜੋਂ ਮਿਲੀ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
No description available.

RELATED ARTICLES

LEAVE A REPLY

Please enter your comment!
Please enter your name here

Most Popular

Recent Comments