Nation Post

ਬੇਅਦਬੀ ਮਾਮਲਾ: ਰਾਮ ਰਹੀਮ ਵੱਲੋਂ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ

ram rahim ashram

ਚੰਡੀਗੜ੍ਹ: ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਖਬਰਾਂ ਮੁਤਾਬਕ ਰਾਮ ਰਹੀਮ ਦੇ ਵਕੀਲ ਦੀ ਤਰਫੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਬਹੁਤ ਸਾਰੇ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਹਨ।

ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਮਾਮਲਾ

ਦੱਸ ਦੇਈਏ ਕਿ ਇਸ ਸਬੰਧ ਵਿੱਚ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਸਰਕਾਰ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਅਤੇ ਨਾਲ ਹੀ ਇਹ ਦਸਤਾਵੇਜ਼ ਇੱਕ ਪੈਨ ਡਰਾਈਵ ਵਿੱਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਦਿੱਤੇ ਜਾਣ।

Exit mobile version