Nation Post

ਭਗਵੰਤ ਮਾਨ ਨੇ ਕੀਤਾ ਇਕ ਹੋਰ ਐਲਾਨ ,ਪੰਜਾਬੀਆਂ ਲਈ ਫਾਇਦੇ ਦੀ ਗੱਲ ,ਜਾਨਣ ਲਈ ਲਿੰਕ ਤੇ ਕਲਿੱਕ ਕਰੋ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਹੈਲਪ ਲਾਈਨ ਨੰਬਰ ਜਾਰੀ ਕਰ ਦਿੱਤੀ ਹੈ। ਤੁਸੀਂ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਹੁਣ 9501-200-200 ਨੰਬਰ ‘ਤੇ ਕਾਲ ਕਰਕੇ ਦਰਜ ਕਰਵਾ ਸਕਦੇ ਹੋ।

ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਇੱਕ ਇਤਹਾਸਿਕ ਫੈਸਲਾ ਲੈਣ ਵਾਲੇ ਹਨ। ਜੋ ਹੁਣ ਤੁੱਕ ਕਿਸੇ ਵੀ ਸਰਕਾਰ ਨੇ ਨਹੀਂ ਲਿਆ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਇਹ ਨੰਬਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ।

Exit mobile version