Nation Post

ਮਹਿੰਗਾਈ ‘ਤੇ ਪ੍ਰਿਅੰਕਾ ਗਾਂਧੀ ਦਾ BJP ਸਰਕਾਰ ‘ਤੇ ਤੰਜ, ਕਿਹਾ- ਗ਼ਰੀਬ ਨੂੰ ਰੋਜ਼ਾਨਾ ਖਰਚਾ ਚਲਾਉਣ ਲਈ ਨਾ ਲੈਣਾ ਪਵੇ ਕਰਜ਼

priyanka gandhi

priyanka gandhi

ਨਵੀਂ ਦਿੱਲੀ: ਆਮ ਲੋਕਾਂ ‘ਤੇ ਮਹਿੰਗਾਈ ਦਾ ਅਸਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਇਸ ਬਾਰੇ ਟਵੀਟ ਕਰਕੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਇੱਕ ਵੀ ਆਰਥਿਕ ਨੀਤੀ ਨਹੀਂ ਹੈ ਜਿਸ ਨਾਲ ਗਰੀਬ ਵਿਅਕਤੀ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਖਰਚਾ ਘੱਟ ਹੋਵੇ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਮੱਧ ਵਰਗ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਰੋਜ਼ਾਨਾ ਦੇ ਖਰਚੇ ਪੂਰੇ ਕਰਨ ਲਈ ਕਰਜ਼ਾ ਚੁੱਕਣਾ ਪਵੇ।

Exit mobile version