Nation Post

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਇਹ ਕੀਤੀ ਅਪੀਲ, ਭ੍ਰਿਸ਼ਟਾਚਾਰ ਖਿਲਾਫ ਕਹੀ ਇਹ ਗੱਲ

Anti Corruption Day

ਚੰਡੀਗੜ੍ਹ: ਅੱਜ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

Exit mobile version