ਮਾਨਸਾ: ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਦਿਲਪ੍ਰੀਤ ਢਿੱਲੋਂ, ਮਨਕੀਰਤ ਖਿੰਟੀ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੂੰ ਤਲਬ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਕਿ ਮਾਨਸਾ ਪੁਲਿਸ ਨੇ ਸਿੱਧੂ ਕਤਲ ਕੇਸ ਵਿੱਚ ਪੁੱਛਗਿੱਛ ਲਈ ਉਸਨੂੰ ਬੁਲਾਇਆ ਹੈ। ਵੱਡੀ ਕਾਰਵਾਈ ਹੋਣ ਦੀ ਸੰਭਾਵਨਾ ਹੈ।
ਮੂਸੇਵਾਲਾ ਕਤਲ ਕਾਂਡ : ਮਾਨਸਾ ਪੁਲਿਸ ਨੇ ਬੱਬੂ ਮਾਨ ਤੇ ਮਨਕੀਰਤ ਔਲਖ ਸਮੇਤ 4 ਵੱਡੇ ਗਾਇਕਾਂ ਨੂੰ ਕੀਤਾ ਤਲਬ

Babbu Maan and Mankirat Aulakh