ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੀ ਅਦਾਲਤ ਵਿੱਚ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਨਵਜੋਤ ਸਿੰਘ ਸਿੱਧੂ ਜੀ ਕੱਲ ਕਿਸੇ ਰਸੂਖਦਾਰ ਦੁਆਰਾ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਪੇਸ਼ ਹੋਣਗੇ…ਉਹਨਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ…
— Bhagwant Mann (@BhagwantMann) October 20, 2022