ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ…ਬਾਕੀ ਵਿਭਾਗਾਂ ‘ਚ ਵੀ ਨੌਕਰੀਆਂ ਕੱਢੀਆਂ ਤੇ ਦਿੱਤੀਆਂ ਜਾਣਗੀਆਂ…ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ…
ਸਰਕਾਰ ਦੇ ਪਹਿਲੇ ਸਾਲ ‘ਚ 25000 ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਜੋ 9 ਮਹੀਨਿਆਂ ‘ਚ ਹੀ ਪੂਰਾ ਕਰ ਦਿੱਤਾ..ਅੱਗੇ ਵੀ ਜਾਰੀ ਰਹੇਗਾ… pic.twitter.com/D5uWNUvC8F
— Bhagwant Mann (@BhagwantMann) January 5, 2023