ਨਵੀਂ ਦਿੱਲੀ: ਸੁਪਰਸਟਾਰ ਸਲਮਾਨ ਖਾਨ ਦੇ ਬਾਡੀ ਡਬਲ ਸਾਗਰ ਪਾਂਡੇ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਜਿੰਮ ਜਾਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਅਚਾਨਕ ਬੇਹੋਸ਼ ਹੋ ਗਏ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਪੂਰਾ ਬਾਲੀਵੁੱਡ ਸਦਮੇ ‘ਚ ਹੈ।
ਸਲਮਾਨ ਖਾਨ ਦੇ ਡੁਪਲੀਕੇਟ ਸਾਗਰ ਪਾਂਡੇ ਦਾ ਦਿਹਾਂਤ, ਅਦਾਕਾਰ ਨੇ ਸੋਗ ਜਤਾਉਂਦੇ ਹੋਏ ਕਹੀ ਇਹ ਗੱਲ
