ਸਲਮਾਨ ਖਾਨ ਦੇ ਪ੍ਰਸ਼ੰਸਕਾਂ ਲਈ ਇਕ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਡੇਂਗੂ ਹੋ ਗਿਆ ਹੈ, ਜਿਸ ਕਾਰਨ ਉਹ ਕੁਝ ਸਮੇਂ ਲਈ ਬਿੱਗ ਬੌਸ 16 ਦੇ ਸ਼ੋਅ ਨੂੰ ਹੋਸਟ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਸਲਮਾਨ ਨੇ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਦੀ ਸ਼ੂਟਿੰਗ ਵੀ ਕੁਝ ਸਮੇਂ ਲਈ ਰੋਕ ਦਿੱਤੀ ਹੈ।
ਸਲਮਾਨ ਖਾਨ ਨੂੰ ਹੋਇਆ ਡੇਂਗੂ, ਉਨ੍ਹਾਂ ਦੀ ਥਾਂ ਇਹ ਸਟਾਰ ਸੰਭਾਲੇਗਾ ‘ਬਿੱਗ ਬੌਸ 16’ ਦੀ ਕਮਾਨ
