Nation Post

ਸੁਖਪਾਲ ਖਹਿਰਾ ਦੀ CM ਮਾਨ ਨੂੰ ਅਪੀਲ, ਪੰਚਾਇਤੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਨਾ ਕਰੋ ਤਾਕਤ ਦੀ ਵਰਤੋਂ

sukhpal khaira

sukhpal khaira

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਵਾਰ-ਵਾਰ ਬੇਨਤੀ ਕਰ ਰਿਹਾ ਹਾਂ ਕਿ ਪੰਚਾਇਤੀ ਜ਼ਮੀਨਾਂ ਤੋਂ ਗਰੀਬਾਂ ਨੂੰ ਬਿਨਾਂ ਕਿਸੇ ਪ੍ਰਕਿਰਿਆ ਦੇ ਬੇਦਖਲ ਕਰਨ ਲਈ ਵਹਿਸ਼ੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।

Exit mobile version