ਦੱਖਣ ਭਾਰਤੀ ਸੁਪਰਸਟਾਰ ਪ੍ਰਭਾਸ ਦੀ ਅਪਕਮਿੰਗ ਫਿਲਮ ‘ਸਲਾਰ’ 28 ਸਤੰਬਰ 2023 ਨੂੰ ਰਿਲੀਜ਼ ਹੋਵੇਗੀ। ਪ੍ਰਸ਼ਾਂਤ ਨੀਲ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਸਲਾਰ’ ‘ਚ ਪ੍ਰਭਾਸ ਦੀ ਮੁੱਖ ਭੂਮਿਕਾ ਹੈ। ਫਿਲਮ ਦੇ ਨਿਰਮਾਤਾਵਾਂ ਨੇ ‘ਸਲਾਰ’ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ। ਇਸਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ 28 ਸਤੰਬਰ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।
ਸੁਪਰਸਟਾਰ ਪ੍ਰਭਾਸ ਨਾਲ ਨਜ਼ਰ ਆਵੇਗੀ ਸ਼ਰੂਤੀ ਹਾਸਨ, ਫਿਲਮ ‘ਸਲਾਰ’ ਦੀ ਰਿਲੀਜ਼ ਡੇਟ ਹੋਈ ਆਊਟ
