Nation Post

‘8 ਰਫਲਾਂ’ ਗੀਤ ਕਾਰਨ ਮੁਸੀਬਤ ‘ਚ ਫਸੇ ਮਨਕੀਰਤ ਔਲਖ, ਜਾਣੋ ਕੀ ਹੈ ਮਾਮਲਾ

ਚੰਡੀਗੜ੍ਹ: ਮੂਸੇਵਾਲਾ ਕਤਲ ਕਾਂਡ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖ਼ਿਲਾਫ਼ ਅਦਾਲਤ ਵਿੱਚ ਦਰਜ ਕੇਸ ਸਬੰਧੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਮਾਮਲੇ ਦੀ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪਾਰਟੀ ਨੂੰ ਨੋਟਿਸ ਵੀ ਭੇਜਿਆ ਹੈ।

ਮਨਕੀਰਤ ਔਲਖ ‘ਤੇ ਆਪਣੇ ਗੀਤ ‘8 ਰਫਲਾਂ’ ‘ਚ ਵਕੀਲਾਂ ਲਈ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਹੈ। ਐਡਵੋਕੇਟ ਸੁਨੀਲ ਮੱਲਣ ਨੇ ਮਨਕੀਰਤ ਖਿਲਾਫ ਇਹ ਕੇਸ ਦਾਇਰ ਕੀਤਾ ਹੈ।

Exit mobile version