Friday, November 15, 2024
HomePunjabਪੰਜਾਬ ਸਰਕਾਰ ਦਾ ਐਲਾਨ: PRTC ਡਰਾਈਵਰ ਮਨਜੀਤ ਦੇ ਪਰਿਵਾਰ ਨੂੰ ਮਿਲੇਗਾ 50...

ਪੰਜਾਬ ਸਰਕਾਰ ਦਾ ਐਲਾਨ: PRTC ਡਰਾਈਵਰ ਮਨਜੀਤ ਦੇ ਪਰਿਵਾਰ ਨੂੰ ਮਿਲੇਗਾ 50 ਲੱਖ ਦਾ ਮੁਆਵਜ਼ਾ, ਕੋਰੋਨਾ ‘ਚ ਡਿਊਟੀ ਦੌਰਾਨ ਹੋਈ ਸੀ ਮੌਤ

ਪੰਜਾਬ ਦੀ ਮਾਨ ਸਰਕਾਰ ਵੱਲੋਂ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਟਵਿੱਟਰ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ। ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।


 

RELATED ARTICLES

LEAVE A REPLY

Please enter your comment!
Please enter your name here

Most Popular

Recent Comments