ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਸੀਐਮ ਮਾਨ ਨੇ ਇੱਕ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ…
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023