Nation Post

‘AAP’ ਬੁਲਾਰੇ ਨੀਲ ਗਰਗ ਨੇ BTI ਥਰਮਲ ਪਲਾਂਟ ਨੂੰ ਲੈ ਕੇ ਕਾਂਗਰਸ ‘ਤੇ ਚੁੱਕੇ ਸਵਾਲ, ਕਿਹਾ- ‘ਕੁਝ ਤਾਂ ਗੜਬੜ ਹੈ’

Neel Garg

Neel Garg

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ (Neel Garg) ਨੇ ਬੀਟੀਆਈ ਥਰਮਲ ਪਲਾਂਟ ਨੂੰ ਬੰਦ ਕਰਨ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ‘ਆਪ’ ਨੇਤਾ ਨੇ ਟਵੀਟ ਕੀਤਾ ਕਿ ਬੀਟੀਆਈ ਥਰਮਲ ਪਲਾਂਟ ਦੇ ਨਵੀਨੀਕਰਨ ‘ਤੇ 715 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ ਕਿ 2031 ਤੱਕ ਚੱਲਣਾ ਸੀ, ਤਾਂ ਪਿਛਲੀ ਕਾਂਗਰਸ ਸਰਕਾਰ ਨੇ 2019 ‘ਚ ਹੀ ਇਸ ਨੂੰ ਬੰਦ ਕਿਉਂ ਕਰ ਦਿੱਤਾ?ਕੁਝ ਤਾਂ ਗੜਬੜ ਹੈ।


ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਹੀ ਕਹਿੰਦੇ ਹਨ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹ ਗਿਆ ਹੈ ਅਤੇ ਇਸ ਦਾ ਕਿਤੇ ਵੀ ਪਤਾ ਨਹੀਂ ਲੱਗ ਰਿਹਾ।

Exit mobile version