ਭਾਰਤ ‘ਚ ਜਵਾਈ ਦੀ ਪਰਾਹੁਣਚਾਰੀ ਦੀਆਂ ਕਈ ਕਹਾਣੀਆਂ ਤੁਸੀਂ ਦੇਖੀਆਂ ਅਤੇ ਸੁਣੀਆਂ ਹੋਣਗੀਆਂ ਪਰ ਅੱਜ ਅਸੀਂ ਤੁਹਾਨੂੰ ਜਵਾਈ ਦੀ ਅਜਿਹੀ ਖਾਤਰਦਾਰੀ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।
ਆਂਧਰਾ ਪ੍ਰਦੇਸ਼ ਦਾ ਇਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇਕ ਜਵਾਈ ਆਪਣੇ ਸਹੁਰੇ ਘਰ ਪਹੁੰਚਿਆ ਤਾਂ ਉਸ ਦੀ ਅਜਿਹੀ ਖਾਤਰਦਾਰੀ ਹੋਈ, ਜਿਸ ਕਾਰਨ ਹੁਣ ਇਸ ਪਰਿਵਾਰ ਦੀ ਹਰ ਪਾਸੇ ਚਰਚਾ ਹੈ। ਸੋਸ਼ਲ ਮੀਡਿਆ ਤੇ ਇਹ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ|