ਪੰਜਾਬ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿੱਚ ਪਾਰਟੀ ਪ੍ਰਧਾਨ ਜੇਪੀ ਨੱਡਾ (JP Nadda) ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਜਾਖੜ ਨੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ।
Big Breaking: ਸੁਨੀਲ ਜਾਖੜ ਭਾਜਪਾ ‘ਚ ਹੋਏ ਸ਼ਾਮਿਲ, JP Nadda ਨੇ ਕੀਤਾ ਸਵਾਗਤ

Sunil Kumar Jakhar