Nation Post

BREAKING: ਪਟਿਆਲਾ ਘਟਨਾ ‘ਤੇ ‘National Commission for Minorities’ ਨੇ ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਮੰਗੀ ਰਿਪੋਰਟ 

National Commission for Minorities

National Commission for Minorities

ਚੰਡੀਗੜ੍ਹ: ਪਟਿਆਲਾ ‘ਚ ਹੋਈ ਝੜਪ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਲਗਾਤਾਰ ਹਰਕਤ ‘ਚ ਹੈ, ਉਥੇ ਹੀ ਦੂਜੇ ਪਾਸੇ ਵਿਰੋਧੀ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ। ਇਸ ਦੇ ਨਾਲ ਹੀ ਕੌਮੀ ਘੱਟ ਗਿਣਤੀ ਕਮਿਸ਼ਨ (National Commission for Minorities) ਨੇ ਪੰਜਾਬ ਸਰਕਾਰ ਤੋਂ ਸੱਤ ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।

 

Exit mobile version