ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸਦੇ ਚੱਲਦੇ ਦਿਨ ਬੁੱਧਵਾਰ ਨੂੰ ਸੂਬੇ ‘ਚ ਕਈ ਅਦਾਰੇ ਵੀ ਬੰਦ ਰਹਿਣਗੇ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੇ ਸਬੰਧ ‘ਚ 28 ਦਸੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Breaking: ਸ਼ਹੀਦੀ ਜੋੜ ਮੇੇਲ ਨੂੰ ਲੈ ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ, ਜਾਣੋ ਕਿਹੜੇ ਅਦਾਰੇ ਰਹਿਣਗੇ ਬੰਦ

Punjab holiday