Nation Post

CM ਮਾਨ ਦਾ ਆਦੇਸ਼- ਅਗਲੇ ਤਿੰਨ ਦਿਨਾਂ ਤੱਕ ਬੰਦੂਕ ਕਲਚਰ ਸਬੰਧੀ ਦਰਜ ਨਾ ਕੀਤੀ ਜਾਵੇ FIR 

CM Mann

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਪੁਲਿਸ ਵੱਲੋਂ ਕਈ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ ਹੁਣ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਦੀ ਅਪੀਲ ਕੀਤੀ ਹੈ।

Exit mobile version