Nation Post

CM ਮਾਨ ਨੇ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਕਿਹਾ- ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਕਰਦਾ ਹਾਂ ਪ੍ਰਣਾਮ

ਚੰਡੀਗੜ੍ਹ: ਦੇਸ਼ ਅੱਜ 76ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਦੇਸ਼ ਨੂੰ 76ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਲਾਲ ਕਿਲ੍ਹੇ ਦੀ ਚੌਂਕੀ ਤੋਂ ਤਿਰੰਗਾ ਲਹਿਰਾਇਆ।

Exit mobile version