Nation Post

CM ਮਾਨ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ NGT ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Balbir Singh Seechewal

Balbir Singh Seechewal

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਜ਼ਮੀਨ ਅਤੇ ਪਾਣੀ ਦੇ ਮੁੱਦੇ ‘ਤੇ ਐਨਜੀਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਅਹਿਮ ਗੱਲਬਾਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਪਾਣੀ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਆਓ ਅਸੀਂ ਸਾਰੇ ਰਲ ਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਫਲਸਫੇ ‘ਤੇ ਚੱਲੀਏ।

Exit mobile version