Nation Post

CM ਮਾਨ ਨੇ PWD ਤੇ PSPCL ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਇੰਝ ਦਿੱਤੀ ਹੱਲਾਸ਼ੇਰੀ

ਚੰਡੀਗੜ੍ਹ: ਨੌਜਵਾਨਾਂ ਨੂੰ ਇੱਕ ਹੋਰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਨਿਰਮਾਣ ਵਿਭਾਗ ਅਤੇ ਪੀਐਸਪੀਸੀਐਲ ਵਿੱਚ 360 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੀਐਮ ਮਾਨ ਨੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

Exit mobile version