ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਜ਼ਮੀਨ ਅਤੇ ਪਾਣੀ ਦੇ ਮੁੱਦੇ ‘ਤੇ ਐਨਜੀਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਅਹਿਮ ਗੱਲਬਾਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਪਾਣੀ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਆਓ ਅਸੀਂ ਸਾਰੇ ਰਲ ਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਫਲਸਫੇ ‘ਤੇ ਚੱਲੀਏ।
ਅੱਜ NGT ਦੇ ਉੱਚ ਅਧਿਕਾਰੀਆਂ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਪੰਜਾਬ ਦੀ ਧਰਤੀ-ਪਾਣੀ ਦੇ ਵਿਸ਼ੇ ‘ਤੇ ਅਹਿਮ ਵਿਚਾਰ-ਚਰਚਾ ਹੋਈ
ਪੰਜਾਬ ਦੀ ਧਰਤੀ-ਪਾਣੀ ਅਜੋਕੇ ਸਮੇਂ ਅਤੇ ਆਉਣ ਵਾਲੀਆਂ ਨਸਲਾਂ ਲਈ ਬਚਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਆਓ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਫ਼ਲਸਫ਼ੇ ‘ਤੇ ਰਲ਼-ਮਿਲ ਪਹਿਰਾ ਦੇਈਏ pic.twitter.com/UCBjoQyVSK
— Bhagwant Mann (@BhagwantMann) May 17, 2022