ਵਿੱਤ ਮੰਤਰੀ ਸੀਤਾਰਮਨ ਨੇ ਅੱਜ ਚੌਥਾ ਬਜਟ ਪੇਸ਼ ਕੀਤਾ। ਅੱਜ ਦੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਪੇਸ਼ ਹੋਣ ਤੋਂ ਬਾਅਦ ਕੁਝ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ ਅਤੇ ਕੁਝ ਚੀਜ਼ਾਂ ਸਸਤੀਆਂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦੇ ਬਜਟ ਵਿੱਚ ਕਿਹੜੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇਗੀ ਅਤੇ ਕਿਹੜੀਆਂ ਵਸਤਾਂ ਦੇ ਰੇਟ ਵਧਣਗੇ।
ਸਸਤੀ ਚੀਜ਼ਾਂ
- ਵਿਦੇਸ਼ਾਂ ਤੋਂ ਆਉਣ ਵਾਲੀਆਂ ਮਸ਼ੀਨਾਂ ਸਸਤੀਆਂ ਹੋਣਗੀਆਂ
- ਕੱਪੜਾ ਅਤੇ ਚਮੜੇ ਦਾ ਸਾਮਾਨ ਸਸਤਾ ਹੋਵੇਗਾ
- ਖੇਤੀ ਸੰਦ ਸਸਤੇ ਹੋਣਗੇ
- ਮੋਬਾਈਲ ਚਾਰਜਰ
- ਜੁੱਤੀ
- ਹੀਰੇ ਦੇ ਗਹਿਣੇ
ਮਹਿੰਗੇ ਸਾਮਾਨ
- ਛਤਰੀ