Nation Post

ਬਜਟ ਪੇਸ਼ ਹੋਣ ਤੋਂ ਬਾਅਦ ਕੱਪੜੇ ਅਤੇ ਜੁੱਤੀਆਂ ਸਮੇਤ ਇਹ ਸਾਰੀਆਂ ਚੀਜ਼ਾਂ ਹੋਈਆਂ ਸਸਤੀ, ਜਾਣੋ ਕਿਹੜੀਆਂ ਚੀਜ਼ਾਂ ਦੇ ਵਧੇ ਰੇਟ

ਵਿੱਤ ਮੰਤਰੀ ਸੀਤਾਰਮਨ ਨੇ ਅੱਜ ਚੌਥਾ ਬਜਟ ਪੇਸ਼ ਕੀਤਾ। ਅੱਜ ਦੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਪੇਸ਼ ਹੋਣ ਤੋਂ ਬਾਅਦ ਕੁਝ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ ਅਤੇ ਕੁਝ ਚੀਜ਼ਾਂ ਸਸਤੀਆਂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦੇ ਬਜਟ ਵਿੱਚ ਕਿਹੜੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇਗੀ ਅਤੇ ਕਿਹੜੀਆਂ ਵਸਤਾਂ ਦੇ ਰੇਟ ਵਧਣਗੇ।

ਸਸਤੀ ਚੀਜ਼ਾਂ

ਮਹਿੰਗੇ ਸਾਮਾਨ

Exit mobile version