Nation Post

ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਵੱਡੀ ਰਾਹਤ, ਜੇਲ੍ਹ ‘ਚੋਂ ਆਏਗਾ ਬਾਹਰ

ਹਰਿਆਣਾ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਦੀ 21 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਹੈ। ਡੇਰਾ ਮੁੱਖੀ ਸਜ਼ਾ ਸੁਣਾਏ ਜਾਣ ਮਗਰੋਂ ਪਹਿਲੀ ਵਾਰ ਛੁੱਟੀ ਉੱਪਰ ਜੇਲ੍ਹ ਵਿੱਚੋਂ ਬਾਹਰ ਆਏਗਾ। ਡੇਰਾ ਮੁਖੀ ਬਲਾਤਕਾਰ ਤੇ ਕਤਲ ਦੇ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

 

Exit mobile version